ਚੰਡੀਗੜ੍ਹ ਵਿਚ ਸ਼ੁਰੂ ਹੋਈ ਭਾਰੀ ਬਾਰਸ਼, ਪੰਜਾਬ ਬਾਰੇ ਵੀ ਅਲਰਟ ਹੋਇਆ ਜਾਰੀ

Travel punjab
By admin • Apr 12, 2025
Heavy rain- ਚੰਡੀਗੜ੍ਹ ਅਤੇ ਨਾਲ ਲੱਗਦੇ ਪੰਜਾਬ ਦੇ ਕੁਝ ਇਲਾਕਿਆਂ ਵਿਚ ਇਸ ਸਮੇਂ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਸਿਲਸਲਾ ਅਗਲੇ 24 ਘੰਟਿਆਂ ਦੌਰਾਨ ਜਾਰੀ ਰਹੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਸ਼ ਹੋ ਸਕਦੀ ਹੈ। ਨਾਲ ਲੱਗਦੇ ਹਿਮਾਚਲ ਵਿਚ ਵੀ ਇਸ ਸਮੇਂ ਭਾਰੀ ਬਾਰਿਸ਼ ਹੋ ਰਹੀ ਹੈ। ਇਸ ਦਾ ਅਸਰ ਪੰਜਾਬ ਉਤੇ ਵੀ ਪਵੇਗਾ।

Comments (0)

Please login to leave a comment.

No comments yet. Be the first to comment!